ਕੁਰਾਨ - 27:73 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِنَّ رَبَّكَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ

73਼ ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।

ਅਨ-ਨਮਲ ਸਾਰੀ ਆਯਤਾਂ

Sign up for Newsletter