ਕੁਰਾਨ - 27:79 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَتَوَكَّلۡ عَلَى ٱللَّهِۖ إِنَّكَ عَلَى ٱلۡحَقِّ ٱلۡمُبِينِ

79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।

ਅਨ-ਨਮਲ ਸਾਰੀ ਆਯਤਾਂ

Sign up for Newsletter