Quran Quote  :  if any good befalls him, he is satisfied; but if a trial afflicts him, he utterly turns away. He will incur the loss of this world and the Hereafter. - 22:11

ਕੁਰਾਨ - 27:83 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَوۡمَ نَحۡشُرُ مِن كُلِّ أُمَّةٖ فَوۡجٗا مِّمَّن يُكَذِّبُ بِـَٔايَٰتِنَا فَهُمۡ يُوزَعُونَ

83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।

ਅਨ-ਨਮਲ ਸਾਰੀ ਆਯਤਾਂ

Sign up for Newsletter