ਕੁਰਾਨ - 4:115 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَن يُشَاقِقِ ٱلرَّسُولَ مِنۢ بَعۡدِ مَا تَبَيَّنَ لَهُ ٱلۡهُدَىٰ وَيَتَّبِعۡ غَيۡرَ سَبِيلِ ٱلۡمُؤۡمِنِينَ نُوَلِّهِۦ مَا تَوَلَّىٰ وَنُصۡلِهِۦ جَهَنَّمَۖ وَسَآءَتۡ مَصِيرًا

115਼ ਅਤੇ ਜਿਹੜੇ ਵਿਅਕਤੀ ਉੱਤੇ ਸਿੱਧਾ ਰਾਹ ਸਪਸ਼ਟ ਹੋ ਗਿਆ ਹੋਵੇ ਫੇਰ ਵੀ ਉਹ ਰਸੂਲ ਦੇ ਵਿਰੁੱਧ ਕੰਮ ਕਰੇ ਅਤੇ ਈਮਾਨ ਵਾਲਿਆਂ ਦੇ ਰਸਤੇ ਨੂੰ ਛੱਡ ਕੇ ਦੂਜੀ ਰਾਹ ਦੀ ਪੈਰਵੀ ਕਰੇ ਤਾਂ ਉਸ ਨੂੰ ਅਸੀਂ (ਅੱਲਾਹ) ਉਸੇ ਵੱਲ ਤੋਰ ਦੇਵਾਂਗੇ ਜਿਸ ਵੱਲ ਉਹ ਜਾਣਾ ਚਾਹੁੰਦਾ ਹੇ ਅਤੇ ਅਸੀਂ ਉਸ ਨੂੰ ਨਰਕ ਵਿਚ ਸੁੱਟ ਦੇਵਾਂਗੇ ਜੋ ਕਿ ਰਹਿਣ ਲਈ ਸਭ ਤੋਂ ਵੱਧ ਭੈੜਾ ਟਿਕਾਣਾ ਹੇ।

Sign up for Newsletter