ਕੁਰਾਨ - 4:14 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَن يَعۡصِ ٱللَّهَ وَرَسُولَهُۥ وَيَتَعَدَّ حُدُودَهُۥ يُدۡخِلۡهُ نَارًا خَٰلِدٗا فِيهَا وَلَهُۥ عَذَابٞ مُّهِينٞ

14਼ ਜੋ ਵਿਅਕਤੀ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਅਤੇ ਉਸ (ਅੱਲਾਹ) ਦੀਆਂ ਹੱਦਾਂ ਦੀ ਉਲੰਘਣਾ ਕਰੇਗਾ, ਉਸ (ਨਾ-ਫ਼ਰਮਾਨ) ਨੂੰ (ਅੱਲਾਹ) ਨਰਕ ਵਿਚ ਸੁੱਟ ਦੇਵੇਗਾ ਜਿੱਥੇ ਉਹ ਹਮੇਸ਼ਾਂ ਲਈ ਰਹਿਣਗੇ ਅਜਿਹੇ ਲੋਕਾਂ ਲਈ ਹੀ ਜ਼ਲੀਲ ਕਰਨ ਵਾਲਾ ਅਜ਼ਾਬ ਹੇ।

Sign up for Newsletter