ਕੁਰਾਨ - 4:30 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَن يَفۡعَلۡ ذَٰلِكَ عُدۡوَٰنٗا وَظُلۡمٗا فَسَوۡفَ نُصۡلِيهِ نَارٗاۚ وَكَانَ ذَٰلِكَ عَلَى ٱللَّهِ يَسِيرًا

30਼ ਜਿਹੜਾ ਵਿਅਕਤੀ ਧੱਕੇ ਨਾਲ ਤੇ ਜ਼ੁਲਮ ਰਾਹੀਂ ਅਜਿਹੇ (ਨਾ-ਫ਼ਰਮਾਨੀ ਵਾਲੇ) ਕੰਮ ਕਰੇਗਾ ਅਸੀਂ ਉਸ ਨੂੰ ਛੇਤੀ ਹੀ ਨਰਕ ਦੀ ਅੱਗ ਵਿਚ ਸੁੱਟ ਦੇਵਾਂਗੇ ਅਤੇ ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੇ।

Sign up for Newsletter