ਕੁਰਾਨ - 4:41 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكَيۡفَ إِذَا جِئۡنَا مِن كُلِّ أُمَّةِۭ بِشَهِيدٖ وَجِئۡنَا بِكَ عَلَىٰ هَـٰٓؤُلَآءِ شَهِيدٗا

41× ਉਸ ਸਮੇਂ ਉਹਨਾਂ (ਕਾਫ਼ਿਰਾਂ) ਦਾ ਹਾਲ ਕੀ ਹੋਵੇਗਾ ? ਜਦੋਂ ਹਰੇਕ ਉੱਮਤ ਵਿੱਚੋਂ ਇਕ ਗਵਾਹ ਲਿਆਵਾਂਗੇ ਅਤੇ ਇਸ ਉੱਮਤ ਉੱਤੇ ਤੁਹਾਨੂੰ (ਮੁਹੰਮਦ ਸ:) ਨੂੰ ਗਵਾਹ ਬਣਾਵਾਂਗੇ।

Sign up for Newsletter