ਕੁਰਾਨ - 4:45 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱللَّهُ أَعۡلَمُ بِأَعۡدَآئِكُمۡۚ وَكَفَىٰ بِٱللَّهِ وَلِيّٗا وَكَفَىٰ بِٱللَّهِ نَصِيرٗا

45਼ ਅੱਲਾਹ ਤੁਹਾਡੇ ਦੁਸ਼ਮਨਾਂ ਨੂੰ ਭਲੀ-ਭਾਂਤ ਜਾਣਦਾ ਹੇ, ਅਤੇ ਅੱਲਾਹ ਦਾ ਸਾਥ ਹੋਣਾ ਅਤੇ ਉਸ ਦੀ ਮਦਦ ਹੀ (ਮੋਮਿਨਾਂ ਲਈ) ਬਥੇਰੀ ਹੇ।

Sign up for Newsletter