ਕੁਰਾਨ - 4:57 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ ءَامَنُواْ وَعَمِلُواْ ٱلصَّـٰلِحَٰتِ سَنُدۡخِلُهُمۡ جَنَّـٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَآ أَبَدٗاۖ لَّهُمۡ فِيهَآ أَزۡوَٰجٞ مُّطَهَّرَةٞۖ وَنُدۡخِلُهُمۡ ظِلّٗا ظَلِيلًا

57਼ ਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਅਸਾਂ ਉਹਨਾਂ ਨੂੰ ਛੇਤੀ ਹੀ ਉਹਨਾਂ ਸਵਰਗਾਂ ਵਿਚ ਲੈ ਜਾਵਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿੱਥੇ ਉਹ ਸਦਾ ਲਈ ਰਹਿਣਗੇ। ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ। ਅਸੀਂ ਉਹਨਾਂ (ਪਤਨੀਆਂ)ਨੂੰ ਵੀ ਸੰਘਣੀ ਛਾਂ ਵਿਚ ਲੈ ਜਾਵਾਂਗੇ। 2

ਸੂਰਹ ਅਲ-ਨਿਸਾ ਆਯਤ 57 ਤਫਸੀਰ


2 ਨਬੀ ਕਰੀਮ ਸ: ਨੇ ਫ਼ਰਮਾਇਆ, ਜੰਨਤ ਵਿਚ ਇਕ ਅਜਿਹਾ ਦਰਖ਼ਤ ਵੀ ਹੇ ਜਿਸ ਦੀ ਛਾਇਆ ਵਿਚ ਜੇ ਸਵਾਰ ਚਲਦਾ ਰਹੇ ਤਾਂ ਸੌ ਸਾਲਾ ਤਕ ਚੱਲਣ ’ਤੇ ਵੀ ਉਸ ਦੀ ਛਾਇਆ ਖ਼ਤਮ ਨਹੀਂ ਹੋਵੇਗੀ। (ਸਹੀ ਬੁਖ਼ਾਰੀ, ਹਦੀਸ: 3251)

Sign up for Newsletter