ਕੁਰਾਨ - 4:62 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكَيۡفَ إِذَآ أَصَٰبَتۡهُم مُّصِيبَةُۢ بِمَا قَدَّمَتۡ أَيۡدِيهِمۡ ثُمَّ جَآءُوكَ يَحۡلِفُونَ بِٱللَّهِ إِنۡ أَرَدۡنَآ إِلَّآ إِحۡسَٰنٗا وَتَوۡفِيقًا

62਼ ਫੇਰ ਉਸ ਸਮੇਂ ਕੀ ਹਾਲ ਹੁੰਦਾ ਹੇ ਜਦੋਂ ਇਹਨਾਂ ਦੇ ਆਪਣੇ ਹੱਥੀਂ ਸਹੇੜੀ ਹੋਈ ਮੁਸੀਬਤ ਇਹਨਾਂ ’ਤੇ ਆ ਪੈਂਦੀ ਹੇ ? ਤਾਂ ਫੇਰ ਤੁਹਾਡੇ ਕੋਲ ਆ ਕੇ (ਅੱਲਾਹ ਦੀਆਂ ਕਸਮਾਂ ਖਾਂਦੇ ਹੋਏ) ਆਖਦੇ ਹਨ ਕਿ ਰੱਬ ਦੀ ਸੁੰਹ ਸਾਡਾ ਇਰਾਦਾ ਤਾਂ ਕੇਵਲ ਭਲਾਈ ਤੇ ਆਪਸੀ ਮੇਲ-ਜੋਲ ਕਰਵਾਉਣਾ ਸੀ।

Sign up for Newsletter