ਕੁਰਾਨ - 4:7 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لِّلرِّجَالِ نَصِيبٞ مِّمَّا تَرَكَ ٱلۡوَٰلِدَانِ وَٱلۡأَقۡرَبُونَ وَلِلنِّسَآءِ نَصِيبٞ مِّمَّا تَرَكَ ٱلۡوَٰلِدَانِ وَٱلۡأَقۡرَبُونَ مِمَّا قَلَّ مِنۡهُ أَوۡ كَثُرَۚ نَصِيبٗا مَّفۡرُوضٗا

7਼ ਮਾਤਾ ਪਿਤਾ ਤੇ ਸਾਕ-ਸੰਬੰਧੀ ਦੇ ਛੱਡੇ ਹੋਏ ਮਾਲ ਵਿਚ ਮਰਦਾਂ ਦਾ ਵੀ ਹਿੱਸਾ ਹੇ ਤੇ ਔਰਤਾਂ ਦਾ ਵੀ (ਹਿੱਸਾ ਹੇ) ਮਾਲ ਭਾਵੇਂ ਘੱਟ ਹੋਵੇ ਜਾਂ ਵੱਧ ਹੋਵੇ ਇਹ ਦੇ ਹਿੱਸੇ (ਅੱਲਾਹ ਵੱਲੋਂ) ਨਿਯਤ ਕੀਤੇ ਗਏ ਹਨ।

Sign up for Newsletter