ਕੁਰਾਨ - 4:8 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا حَضَرَ ٱلۡقِسۡمَةَ أُوْلُواْ ٱلۡقُرۡبَىٰ وَٱلۡيَتَٰمَىٰ وَٱلۡمَسَٰكِينُ فَٱرۡزُقُوهُم مِّنۡهُ وَقُولُواْ لَهُمۡ قَوۡلٗا مَّعۡرُوفٗا

8਼ ਜੇ ਵੰਡ ਵੇਲੇ ਰਿਸ਼ਤੇਦਾਰ, ਯਤੀਮ ਅਤੇ ਮੁਥਾਜ ਆ ਜਾਣ ਤਾਂ ਤੁਸੀਂ ਉਸ (ਵਿਰਾਸਤ ਦੇ) ਮਾਲ ਵਿੱਚੋਂ ਉਹਨਾਂ ਨੂੰ ਵੀ ਕੁੱਝ ਦੇ ਦੇਵੋ ਅਤੇ ਉਹਨਾਂ ਨਾਲ ਨਰਮੀ ਨਾਲ ਬੋਲੋ।

Sign up for Newsletter