ਕੁਰਾਨ - 4:98 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِلَّا ٱلۡمُسۡتَضۡعَفِينَ مِنَ ٱلرِّجَالِ وَٱلنِّسَآءِ وَٱلۡوِلۡدَٰنِ لَا يَسۡتَطِيعُونَ حِيلَةٗ وَلَا يَهۡتَدُونَ سَبِيلٗا

98਼ ਹਾਂ ਜਿਹੜੇ ਪੁਰਸ਼, ਇਸਤਰੀਆਂ ਅਤੇ ਬੱਚੇ ਜਿਹੜੇ ਵਾਸਤਵ ਵਿਚ ਹੀ ਬੇਵਸ ਹਨ, ਨਾ ਹੀ ਉਹਨਾਂ ਕੋਲ ਨਿੱਕਲਣ ਦਾ ਕੋਈ ਸਾਧਨ ਹੇ ਅਤੇ ਨਾ ਹੀ ਉਹਨਾਂ ਨੂੰ ਕਿਸੇ ਰਸਤੇ ਦਾ ਪਤਾ ਹੇ।

Sign up for Newsletter