Quran Quote  :  Pray, (O Muhammad): "My Lord, if You should bring the scourge of which they had been warned in my presence,then do not include me, my Lord, among these wrong-doing people."

ਕੁਰਾਨ - 24:1 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

سُورَةٌ أَنزَلۡنَٰهَا وَفَرَضۡنَٰهَا وَأَنزَلۡنَا فِيهَآ ءَايَٰتِۭ بَيِّنَٰتٖ لَّعَلَّكُمۡ تَذَكَّرُونَ

1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।

ਅਲ-ਨੂਰ ਸਾਰੀ ਆਯਤਾਂ

Sign up for Newsletter