Quran Quote  :  who spend in the way of Allah both in plenty and hardship, who restrain their anger, and forgive others. Allah loves such good-doers." - 3:134

ਕੁਰਾਨ - 24:12 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَّوۡلَآ إِذۡ سَمِعۡتُمُوهُ ظَنَّ ٱلۡمُؤۡمِنُونَ وَٱلۡمُؤۡمِنَٰتُ بِأَنفُسِهِمۡ خَيۡرٗا وَقَالُواْ هَٰذَآ إِفۡكٞ مُّبِينٞ

12਼ ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।

ਅਲ-ਨੂਰ ਸਾਰੀ ਆਯਤਾਂ

Sign up for Newsletter