Quran Quote  :  Abraham said" "Fie upon you and upon all that you worship beside Allah. Do you have no sense?" - 21:67

ਕੁਰਾਨ - 24:14 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوۡلَا فَضۡلُ ٱللَّهِ عَلَيۡكُمۡ وَرَحۡمَتُهُۥ فِي ٱلدُّنۡيَا وَٱلۡأٓخِرَةِ لَمَسَّكُمۡ فِي مَآ أَفَضۡتُمۡ فِيهِ عَذَابٌ عَظِيمٌ

14਼ (ਹੇ ਮੁਸਲਮਾਨੋ!) ਜੇ ਤੁਹਾਡੇ ’ਤੇ ਦੁਨੀਆਂ ਤੇ ਆਖ਼ਿਰਤ ਵਿਚ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਨਾ ਹੁੰਦੀਆਂ ਤਾਂ ਜਿਨ੍ਹਾਂ ਗੱਲਾਂ ਵਿਚ ਤੁਸੀਂ ਜਾ ਪਏ ਸੀ, ਉਹਨਾਂ ਦੇ ਬਦਲੇ ਵਿਚ ਤੁਹਾਨੂੰ ਇਕ ਵੱਡਾ ਅਜ਼ਾਬ ਆ ਨੱਪਦਾ।

ਅਲ-ਨੂਰ ਸਾਰੀ ਆਯਤਾਂ

Sign up for Newsletter