ਕੁਰਾਨ - 24:15 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِذۡ تَلَقَّوۡنَهُۥ بِأَلۡسِنَتِكُمۡ وَتَقُولُونَ بِأَفۡوَاهِكُم مَّا لَيۡسَ لَكُم بِهِۦ عِلۡمٞ وَتَحۡسَبُونَهُۥ هَيِّنٗا وَهُوَ عِندَ ٱللَّهِ عَظِيمٞ

15਼ ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ।

ਅਲ-ਨੂਰ ਸਾਰੀ ਆਯਤਾਂ

Sign up for Newsletter