ਕੁਰਾਨ - 24:27 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ لَا تَدۡخُلُواْ بُيُوتًا غَيۡرَ بُيُوتِكُمۡ حَتَّىٰ تَسۡتَأۡنِسُواْ وَتُسَلِّمُواْ عَلَىٰٓ أَهۡلِهَاۚ ذَٰلِكُمۡ خَيۡرٞ لَّكُمۡ لَعَلَّكُمۡ تَذَكَّرُونَ

27਼ ਹੇ ਈਮਾਨ ਵਾਲੀਓ! ਆਪਣੇ ਘਰਾਂ ਤੋਂ ਛੁੱਟ ਪਰਾਏ ਘਰਾਂ ਵਿਚ ਉਦੋਂ ਤਕ ਨਾ ਵੜੋ ਜਦੋਂ ਤਕ ਕਿ ਤੁਸੀਂ ਆਗਿਆ ਨਾ ਲੈ ਲਵੋ ਅਤੇ (ਜਦੋਂ ਆਗਿਆ ਮਿਲ ਜਾਵੇ ਤਾਂ) ਘਰ ਵਾਲਿਆਂ ਨੂੰ ਸਲਾਮ ਕਰੋ। ਇਹੋ ਤੁਹਾਡੇ ਲਈ ਵਧੀਆ ਗੱਲ ਹੈ। ਆਸ ਹੈ ਕਿ ਤੁਸੀਂ ਧਿਆਨ ਰੱਖੋਂਗੇ।

ਅਲ-ਨੂਰ ਸਾਰੀ ਆਯਤਾਂ

Sign up for Newsletter