Quran Quote  :  On the other hand, among men there is a kind who dedicates his life seeking to please Allah - 2:207

ਕੁਰਾਨ - 24:3 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلزَّانِي لَا يَنكِحُ إِلَّا زَانِيَةً أَوۡ مُشۡرِكَةٗ وَٱلزَّانِيَةُ لَا يَنكِحُهَآ إِلَّا زَانٍ أَوۡ مُشۡرِكٞۚ وَحُرِّمَ ذَٰلِكَ عَلَى ٱلۡمُؤۡمِنِينَ

3਼ ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।

ਅਲ-ਨੂਰ ਸਾਰੀ ਆਯਤਾਂ

Sign up for Newsletter