ਕੁਰਾਨ - 24:34 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَنزَلۡنَآ إِلَيۡكُمۡ ءَايَٰتٖ مُّبَيِّنَٰتٖ وَمَثَلٗا مِّنَ ٱلَّذِينَ خَلَوۡاْ مِن قَبۡلِكُمۡ وَمَوۡعِظَةٗ لِّلۡمُتَّقِينَ

34਼ ਬੇਸ਼ੱਕ ਅਸੀਂ ਤੁਹਾਡੇ (ਮੁਸਲਮਾਨਾਂ) ਲਈ ਸਪਸ਼ਟ ਤੇ ਸਾਫ਼-ਸਾਫ਼ ਦਰਸਾਉਣ ਵਾਲਿਆਂ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਅਤੇ ਕੁੱਝ ਉਹਨਾਂ ਲੋਕਾਂ ਦੇ ਹਾਲਾਤ ਹਨ ਜੋ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ। ਜੋ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ, ਇਹਨਾਂ ਵਿਚ ਉਨ੍ਹਾਂ ਲਈ ਸਿੱਖਿਆਵਾਂ ਹਨ।

ਅਲ-ਨੂਰ ਸਾਰੀ ਆਯਤਾਂ

Sign up for Newsletter