Quran Quote  :  We made the mountains and the birds celebrate the praise of Allah with David - 21:79

ਕੁਰਾਨ - 24:44 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يُقَلِّبُ ٱللَّهُ ٱلَّيۡلَ وَٱلنَّهَارَۚ إِنَّ فِي ذَٰلِكَ لَعِبۡرَةٗ لِّأُوْلِي ٱلۡأَبۡصَٰرِ

44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।

ਅਲ-ਨੂਰ ਸਾਰੀ ਆਯਤਾਂ

Sign up for Newsletter