ਕੁਰਾਨ - 13:1 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

الٓمٓرۚ تِلۡكَ ءَايَٰتُ ٱلۡكِتَٰبِۗ وَٱلَّذِيٓ أُنزِلَ إِلَيۡكَ مِن رَّبِّكَ ٱلۡحَقُّ وَلَٰكِنَّ أَكۡثَرَ ٱلنَّاسِ لَا يُؤۡمِنُونَ

1਼ ਅਲਿਫ਼, ਲਾਮ, ਰਾ। (ਹੇ ਨਬੀ!) ਇਹ (ਰੱਬੀ) ਕਿਤਾਬ (.ਕੁਰਆਨ) ਦੀਆਂ ਆਇਤਾਂ (ਆਦੇਸ਼) ਹਨ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ’ਤੇ ਉਤਾਰੀਆਂ ਗਈਆਂ ਹਨ। ਉਹ ਹੱਕ ਸੱਚ (’ਤੇ ਆਧਾਰਿਤ) ਹਨ, ਪਰ ਵਧੇਰੇ ਲੋਕੀ ਫੇਰ ਵੀ ਈਮਾਨ ਨਹੀਂ ਲਿਆਉਂਦੇ।

ਅਰ-ਰਾਦ ਸਾਰੀ ਆਯਤਾਂ

Sign up for Newsletter