ਕੁਰਾਨ - 13:19 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞أَفَمَن يَعۡلَمُ أَنَّمَآ أُنزِلَ إِلَيۡكَ مِن رَّبِّكَ ٱلۡحَقُّ كَمَنۡ هُوَ أَعۡمَىٰٓۚ إِنَّمَا يَتَذَكَّرُ أُوْلُواْ ٱلۡأَلۡبَٰبِ

19਼ (ਹੇ ਨਬੀ!) ਉਹ ਵਿਅਕਤੀ ਜਿਹੜਾ ਇਹ ਗਿਆਨ ਰੱਖਦਾ ਹੈ ਕਿ ਤੁਹਾਡੇ ਰੱਬ ਨੇ ਜੋ ਵੀ ਤੁਹਾਡੇ ’ਤੇ (.ਕੁਰਆਨ) ਉਤਾਰਿਆ ਹੈ ਉਹੀਓ ਹੱਕ ਹੈ, ਕੀ ਉਹ ਵਿਅਕਤੀ ਅੰਨ੍ਹਿਆਂ ਵਾਂਗ ਹੋ ਸਕਦਾ ਹੈ ? ਸਿੱਖਿਆ ਤਾਂ ਉਹੀਓ ਪ੍ਰਾਪਤ ਕਰ ਸਕਦੇ ਹਨ ਜਿਹੜੇ ਸੂਝ-ਬੂਝ ਵਾਲੇ ਹਨ।

ਅਰ-ਰਾਦ ਸਾਰੀ ਆਯਤਾਂ

Sign up for Newsletter