Quran Quote  :  Divorced women shall keep themselves in waiting for three menstrual courses - 2:228

ਕੁਰਾਨ - 13:27 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَقُولُ ٱلَّذِينَ كَفَرُواْ لَوۡلَآ أُنزِلَ عَلَيۡهِ ءَايَةٞ مِّن رَّبِّهِۦۚ قُلۡ إِنَّ ٱللَّهَ يُضِلُّ مَن يَشَآءُ وَيَهۡدِيٓ إِلَيۡهِ مَنۡ أَنَابَ

27਼ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।

ਅਰ-ਰਾਦ ਸਾਰੀ ਆਯਤਾਂ

Sign up for Newsletter