ਕੁਰਾਨ - 13:38 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَرۡسَلۡنَا رُسُلٗا مِّن قَبۡلِكَ وَجَعَلۡنَا لَهُمۡ أَزۡوَٰجٗا وَذُرِّيَّةٗۚ وَمَا كَانَ لِرَسُولٍ أَن يَأۡتِيَ بِـَٔايَةٍ إِلَّا بِإِذۡنِ ٱللَّهِۗ لِكُلِّ أَجَلٖ كِتَابٞ

38਼ (ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਥੇਰੇ ਪੈਗ਼ੰਬਰ ਭੇਜ ਚੁੱਕੇ ਹਾਂ ਅਤੇ ਅਸੀਂ ਉਹਨਾਂ ਸਭ ਨੂੰ ਬੀਵੀ ਬੱਚਿਆਂ ਵਾਲਾ ਬਣਾਇਆ ਸੀ। ਕਿਸੇ ਵੀ ਰਸੂਲ ਤੋਂ ਇਹ ਸੰਭਵ ਨਹੀਂ ਕਿ ਬਿਨਾਂ ਅੱਲਾਹ ਦੀ ਆਗਿਆ ਤੋਂ ਕੋਈ ਨਿਸ਼ਾਨੀ (ਮੁਅਜਜ਼ਾ) ਆਪ ਲਿਆ ਵਿਖਾਵੇ। ਹਰੇਕ ਵਚਨ ਦੇ ਪੂਰਾ ਹੋਣ ਦਾ ਸਮਾਂ ਲਿਿਖਆ ਹੋਇਆ ਹੈ।

ਅਰ-ਰਾਦ ਸਾਰੀ ਆਯਤਾਂ

Sign up for Newsletter