ਕੁਰਾਨ - 13:40 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِن مَّا نُرِيَنَّكَ بَعۡضَ ٱلَّذِي نَعِدُهُمۡ أَوۡ نَتَوَفَّيَنَّكَ فَإِنَّمَا عَلَيۡكَ ٱلۡبَلَٰغُ وَعَلَيۡنَا ٱلۡحِسَابُ

40਼ (ਹੇ ਨਬੀ!) ਜਿਸ (ਅਜ਼ਾਬ) ਦਾ ਵਾਅਦਾ ਅਸੀਂ ਇਹਨਾਂ (ਕਾਫ਼ਿਰਾਂ) ਨਾਲ ਕੀਤਾ ਹੋਇਆ ਹੈ, ਉਸ ਦਾ ਕੁੱਝ ਹਿੱਸਾ ਭਾਵੇਂ ਅਸੀਂ ਤੁਹਾਨੂੰ ਵਿਖਾ ਦਈਏ ਜਾਂ (ਉਸ ਤੋਂ ਪਹਿਲਾਂ ਹੀ) ਤੁਹਾਡਾ ਅਕਾਲ ਚਲਾਣਾ ਹੋ ਜਾਵੇ (ਹਰ ਹਾਲ ਵਿਚ) ਤੁਹਾਡੇ ਜ਼ਿੰਮੇ ਤਾਂ ਕੇਵਲ (ਰੱਬੀ ਪੈਗ਼ਾਮ) ਪਹੁੰਚਾਉਣਾ ਹੈ। ਹਿਸਾਬ ਲੈਣ ਦਾ ਕੰਮ ਸਾਡੇ ਜ਼ਿੰਮੇ ਹੈ।

ਅਰ-ਰਾਦ ਸਾਰੀ ਆਯਤਾਂ

Sign up for Newsletter