ਕੁਰਾਨ - 13:6 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَسۡتَعۡجِلُونَكَ بِٱلسَّيِّئَةِ قَبۡلَ ٱلۡحَسَنَةِ وَقَدۡ خَلَتۡ مِن قَبۡلِهِمُ ٱلۡمَثُلَٰتُۗ وَإِنَّ رَبَّكَ لَذُو مَغۡفِرَةٖ لِّلنَّاسِ عَلَىٰ ظُلۡمِهِمۡۖ وَإِنَّ رَبَّكَ لَشَدِيدُ ٱلۡعِقَابِ

6਼ (ਹੇ ਨਬੀ!) ਉਹ ਲੋਕ ਤੁਹਾਥੋਂ ਭਲਾਈ (ਰੱਬ ਦੀ ਮਿਹਰ) ਤੋਂ ਪਹਿਲਾਂ ਬੁਰਾਈ (ਰੱਬੀ ਅਜ਼ਾਬ) ਚਾਹੁੰਦੇ ਹਨ, ਹਾਲਾਂ ਕਿ ਇਹਨਾਂ ਤੋਂ ਪਹਿਲਾਂ (ਅਜ਼ਾਬ ਦੀਆਂ ਸਿੱਖਿਆਦਾਇਕ) ਮਿਸਾਲਾਂ ਗੁਜ਼ਰ ਚੁੱਕੀਆਂ ਹਨ ਅਤੇ ਬੇਸ਼ੱਕ ਤੁਹਾਡਾ ਰੱਬ ਲੋਕਾਂ ਵੱਲੋਂ ਵਧੀਕੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਬਖ਼ਸ਼ਣ ਵਾਲਾ ਹੈ। (ਹਕੀਕਤ ਇਹ ਵੀ ਹੈ ਕਿ) ਬੇਸ਼ੱਕ ਤੁਹਾਡਾ ਰੱਬ ਕਰੜੀ ਸਜ਼ਾ ਦੇਣ ਵਾਲਾ ਹੈ।

ਅਰ-ਰਾਦ ਸਾਰੀ ਆਯਤਾਂ

Sign up for Newsletter