ਕੁਰਾਨ - 13:7 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَقُولُ ٱلَّذِينَ كَفَرُواْ لَوۡلَآ أُنزِلَ عَلَيۡهِ ءَايَةٞ مِّن رَّبِّهِۦٓۗ إِنَّمَآ أَنتَ مُنذِرٞۖ وَلِكُلِّ قَوۡمٍ هَادٍ

7਼ ਕਾਫ਼ਿਰ ਲੋਕ ਕਹਿੰਦੇ ਹਨ ਕਿ ਇਸ (ਮੁਹੰਮਦ ਸ:) ’ਤੇ ਇਸ ਦੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ ? (ਹੇ ਨਬੀ!) ਤੁਸੀਂ ਤਾਂ ਕੇਵਲ (ਰੱਬੀ ਅਜ਼ਾਬ ਤੋਂ) ਡਰਾਉਣ ਵਾਲੇ ਹੋ। (ਕਿਉਂ ਜੋ) ਹਰੇਕ ਕੌਮ ਲਈ (ਰੱਬ ਵੱਲੋਂ) ਇਕ ਮਾਰਗ ਦਰਸ਼ਕ ਹੁੰਦਾ ਹੈ।

ਅਰ-ਰਾਦ ਸਾਰੀ ਆਯਤਾਂ

Sign up for Newsletter