Quran Quote  :  Allah -Who created you from a single being, and out of it He made its mate, that he may find comfort in her. - 7:189

ਕੁਰਾਨ - 32:22 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَنۡ أَظۡلَمُ مِمَّن ذُكِّرَ بِـَٔايَٰتِ رَبِّهِۦ ثُمَّ أَعۡرَضَ عَنۡهَآۚ إِنَّا مِنَ ٱلۡمُجۡرِمِينَ مُنتَقِمُونَ

22਼ ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।

ਅਸ-ਸਜਦਾ ਸਾਰੀ ਆਯਤਾਂ

Sign up for Newsletter