ਕੁਰਾਨ - 32:3 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَمۡ يَقُولُونَ ٱفۡتَرَىٰهُۚ بَلۡ هُوَ ٱلۡحَقُّ مِن رَّبِّكَ لِتُنذِرَ قَوۡمٗا مَّآ أَتَىٰهُم مِّن نَّذِيرٖ مِّن قَبۡلِكَ لَعَلَّهُمۡ يَهۡتَدُونَ

3਼ ਕੀ ਉਹ (ਮੱਕੇ ਦੇ ਕਾਫ਼ਿਰ) ਆਖਦੇ ਹਨ ਕਿ ਇਸ (•ਕੁਰਆਨ) ਨੂੰ ਨਬੀ ਨੇ ਆਪੇ ਹੀ ਘੜ੍ਹ ਲਿਆ ਹੈ ? (ਨਹੀਂ) ਸਗੋਂ (ਹੇ ਨਬੀ!) ਇਹ ਤਾਂ ਤੁਹਾਡੇ ਰੱਬ ਵੱਲੋਂ ਹੱਕ ਸੱਚ (’ਤੇ ਆਧਾਰਿਤ) ਹੈ ਤਾਂ ਜੋ ਤੁਸੀਂ ਉਹਨਾਂ (ਲੋਕਾਂ) ਨੂੰ (ਰੱਬ ਦੀ ਸਜ਼ਾ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਵੀ ਸਾਵਧਾਨ ਕਰਨ ਵਾਲਾ ਨਹੀਂ ਆਇਆ, ਸ਼ਾਇਦ ਉਹ ਸਿੱਧੇ ਰਾਹ ਪੈ ਜਾਣ।

ਅਸ-ਸਜਦਾ ਸਾਰੀ ਆਯਤਾਂ

Sign up for Newsletter