ਕੁਰਾਨ - 32:8 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ثُمَّ جَعَلَ نَسۡلَهُۥ مِن سُلَٰلَةٖ مِّن مَّآءٖ مَّهِينٖ

8਼ ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।

ਅਸ-ਸਜਦਾ ਸਾਰੀ ਆਯਤਾਂ

Sign up for Newsletter