Quran Quote  :  If Allah hasten the way man hasten , men would have been long finished. - 10:11

ਕੁਰਾਨ - 32:9 ਸੂਰਹ ਅਸ-ਸਜਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ثُمَّ سَوَّىٰهُ وَنَفَخَ فِيهِ مِن رُّوحِهِۦۖ وَجَعَلَ لَكُمُ ٱلسَّمۡعَ وَٱلۡأَبۡصَٰرَ وَٱلۡأَفۡـِٔدَةَۚ قَلِيلٗا مَّا تَشۡكُرُونَ

9਼ ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।

ਅਸ-ਸਜਦਾ ਸਾਰੀ ਆਯਤਾਂ

Sign up for Newsletter