ਕੁਰਾਨ - 64:3 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

خَلَقَ ٱلسَّمَٰوَٰتِ وَٱلۡأَرۡضَ بِٱلۡحَقِّ وَصَوَّرَكُمۡ فَأَحۡسَنَ صُوَرَكُمۡۖ وَإِلَيۡهِ ٱلۡمَصِيرُ

3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।

ਅਲ-ਤਿਗਾਬੁਨ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter