ਕੁਰਾਨ - 64:8 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَـَٔامِنُواْ بِٱللَّهِ وَرَسُولِهِۦ وَٱلنُّورِ ٱلَّذِيٓ أَنزَلۡنَاۚ وَٱللَّهُ بِمَا تَعۡمَلُونَ خَبِيرٞ

8 ਸੋ ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।

ਅਲ-ਤਿਗਾਬੁਨ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter