ਕੁਰਾਨ - 64:9 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَوۡمَ يَجۡمَعُكُمۡ لِيَوۡمِ ٱلۡجَمۡعِۖ ذَٰلِكَ يَوۡمُ ٱلتَّغَابُنِۗ وَمَن يُؤۡمِنۢ بِٱللَّهِ وَيَعۡمَلۡ صَٰلِحٗا يُكَفِّرۡ عَنۡهُ سَيِّـَٔاتِهِۦ وَيُدۡخِلۡهُ جَنَّـٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَآ أَبَدٗاۚ ذَٰلِكَ ٱلۡفَوۡزُ ٱلۡعَظِيمُ

9਼ ਜਦੋਂ ਉਹ (ਅੱਲਾਹ) ਤੁਹਾਨੂੰ ਇਕੱਤਰ ਹੋਣ ਵਾਲੇ ਦਿਨ ਇਕੱਤਰ ਕਰੇਗਾ, ਉਹ ਹਾਰ ਜਿੱਤ ਵਾਲਾ ਦਿਨ ਹੋਵੇਗਾ ਅਤੇ ਜਿਹੜਾ ਕੋਈ ਅੱਲਾਹ ’ਤੇ ਈਮਾਨ ਲਿਆਏ ਤੇ ਨੇਕ ਕੰਮ ਕਰੇ ਤਾਂ ਅੱਲਾਹ ਉਸ ਤੋਂ ਉਸ ਦੀਆਂ ਬੁਰਾਈਆਂ ਦੂਰ ਕਰ ਦੇਵੇਗਾ ਅਤੇ ਉਸ ਨੂੰ ਜੰਨਤ ਵਿਚ ਦਾਖ਼ਲ ਕਰੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਸ ਵਿਚ ਸਦਾ ਰਹੇਗਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

ਅਲ-ਤਿਗਾਬੁਨ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18

Sign up for Newsletter