Quran Quote  :  those who remember Allah while standing, sitting or (reclining) on their backs, and reflect in the creation of the heavens and the earth, - 3:191

ਕੁਰਾਨ - 66:1 ਸੂਰਹ ਅਲ-ਤਹਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلنَّبِيُّ لِمَ تُحَرِّمُ مَآ أَحَلَّ ٱللَّهُ لَكَۖ تَبۡتَغِي مَرۡضَاتَ أَزۡوَٰجِكَۚ وَٱللَّهُ غَفُورٞ رَّحِيمٞ

1਼ ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

ਅਲ-ਤਹਰੀਮ ਸਾਰੀ ਆਯਤਾਂ

1
2
3
4
5
6
7
8
9
10
11
12

Sign up for Newsletter