ਕੁਰਾਨ - 66:10 ਸੂਰਹ ਅਲ-ਤਹਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ضَرَبَ ٱللَّهُ مَثَلٗا لِّلَّذِينَ كَفَرُواْ ٱمۡرَأَتَ نُوحٖ وَٱمۡرَأَتَ لُوطٖۖ كَانَتَا تَحۡتَ عَبۡدَيۡنِ مِنۡ عِبَادِنَا صَٰلِحَيۡنِ فَخَانَتَاهُمَا فَلَمۡ يُغۡنِيَا عَنۡهُمَا مِنَ ٱللَّهِ شَيۡـٔٗا وَقِيلَ ٱدۡخُلَا ٱلنَّارَ مَعَ ٱلدَّـٰخِلِينَ

10਼ ਇਨਕਾਰ ਕਰਨ ਵਾਲਿਆਂ ਲਈ ਅੱਲਾਹ ਨੇ ਨੂਹ ਅਤੇ ਲੂਤ ਦੀਆਂ ਪਤਨੀਆਂ ਦੀ ਉਦਾਹਰਨ ਦਿੱਤੀ ਹੈ। ਉਹ ਦੋਵੇਂ ਸਾਡੇ ਨੇਕ ਬੰਦਿਆਂ ਦੇ ਨਿਕਾਹ ਵਿਚ ਸਨ। ਪਰ ਉਹਨਾਂ ਦੋਵਾਂ ਨੇ ਆਪਣੇ ਪਤੀਆਂ ਨਾਲ ਵਿਸ਼ਵਾਸਘਾਤ ਕੀਤਾ, ਫੇਰ ਉਹ ਦੋਵੇਂ ਰਸੂਲ ਉਹਨਾਂ ਦੋਵਾਂ (ਔਰਤਾਂ) ਨੂੰ (ਅਜ਼ਾਬ ਤੋਂ) ਬਚਾਉਣ ਵਿਚ ਕੁੱਝ ਵੀ ਕੰਮ ਨਾ ਆ ਸਕੇ ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਸੀਂ ਦੋਵੇਂ ਵੀ ਨਰਕ ਵਿਚ ਦਾਖ਼ਲ ਹੋਣ ਵਾਲਿਆਂ ਵਿਚ ਦਾਖ਼ਲ ਹੋ ਜਾਓ।

ਅਲ-ਤਹਰੀਮ ਸਾਰੀ ਆਯਤਾਂ

1
2
3
4
5
6
7
8
9
10
11
12

Sign up for Newsletter