ਕੁਰਾਨ - 65:3 ਸੂਰਹ ਅਲ-ਤਲਾਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَرۡزُقۡهُ مِنۡ حَيۡثُ لَا يَحۡتَسِبُۚ وَمَن يَتَوَكَّلۡ عَلَى ٱللَّهِ فَهُوَ حَسۡبُهُۥٓۚ إِنَّ ٱللَّهَ بَٰلِغُ أَمۡرِهِۦۚ قَدۡ جَعَلَ ٱللَّهُ لِكُلِّ شَيۡءٖ قَدۡرٗا

3਼ ਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ।

ਅਲ-ਤਲਾਕ ਸਾਰੀ ਆਯਤਾਂ

1
2
3
4
5
6
7
8
9
10
11
12

Sign up for Newsletter