ਕੁਰਾਨ - 65:4 ਸੂਰਹ ਅਲ-ਤਲਾਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّـٰٓـِٔي يَئِسۡنَ مِنَ ٱلۡمَحِيضِ مِن نِّسَآئِكُمۡ إِنِ ٱرۡتَبۡتُمۡ فَعِدَّتُهُنَّ ثَلَٰثَةُ أَشۡهُرٖ وَٱلَّـٰٓـِٔي لَمۡ يَحِضۡنَۚ وَأُوْلَٰتُ ٱلۡأَحۡمَالِ أَجَلُهُنَّ أَن يَضَعۡنَ حَمۡلَهُنَّۚ وَمَن يَتَّقِ ٱللَّهَ يَجۡعَل لَّهُۥ مِنۡ أَمۡرِهِۦ يُسۡرٗا

4਼ ਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ।1

ਸੂਰਹ ਅਲ-ਤਲਾਕ ਆਯਤ 4 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 234/2

ਅਲ-ਤਲਾਕ ਸਾਰੀ ਆਯਤਾਂ

1
2
3
4
5
6
7
8
9
10
11
12

Sign up for Newsletter