Quran Quote  :  He will grant those who have believed and done good deeds their rewards in full and will give them more out of His bounty. - 4:173

ਕੁਰਾਨ - 9:1 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

بَرَآءَةٞ مِّنَ ٱللَّهِ وَرَسُولِهِۦٓ إِلَى ٱلَّذِينَ عَٰهَدتُّم مِّنَ ٱلۡمُشۡرِكِينَ

1਼ (ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ।

Sign up for Newsletter