Quran Quote  :  Believers! Fasting is enjoined upon you, as it was enjoined upon those before you, that you become God-fearing. - 2:183

ਕੁਰਾਨ - 9:10 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَا يَرۡقُبُونَ فِي مُؤۡمِنٍ إِلّٗا وَلَا ذِمَّةٗۚ وَأُوْلَـٰٓئِكَ هُمُ ٱلۡمُعۡتَدُونَ,

10਼ ਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ ਤਾਂ ਕਿਸੇ ਰਿਸ਼ਤੇਦਾਰੀ ਦੀ ਪਰਵਾਹ ਕਰਦੇ ਹਨ ਅਤੇ ਨਾ ਹੀ ਕਿਸੇ ਸਮਝੌਤੇ ਦਾ ਲਿਹਾਜ਼ ਰੱਖਦੇ ਹਨ। ਇਹ ਲੋਕ ਤਾਂ ਹੱਦਾਂ ਟੱਪਣ ਵਾਲੇ ਹਨ।

Sign up for Newsletter