ਕੁਰਾਨ - 9:119 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَكُونُواْ مَعَ ٱلصَّـٰدِقِينَ,

119਼ ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਅਤੇ ਸੱਚੇ ਲੋਕਾਂ ਦਾ ਹੀ ਸਾਥ ਦਿਓ।1

ਸੂਰਹ ਅਲ-ਤੌਬਾ ਆਯਤ 119 ਤਫਸੀਰ


1 ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਬੇਸ਼ੱਕ ਸੱਚਾਈ ਨੇਕੀ ਵੱਲ ਹਿਦਾਇਤ ਕਰਦੀ ਹੈ ਅਤੇ ਨੇਕੀ ਜੰਨਤ ਵਲ ਲੈਕੇ ਜਾਂਦੀ ਹੈ ਅਤੇ ਆਦਮੀ ਸੱਚ ਬੋਲਦਾ ਰਹਿੰਦਾ ਹੈ। ਇਥੋਂ ਤੱਕ ਕਿ ਸਚਿਆਦਾ ਬਣ ਜਾਂਦਾ ਹੈ ਅਤੇ ਝੂਠ ਗੁਨਾਹ ਵੱਲ ਲੈਕੇ ਜਾਂਦਾ ਹੈ ਅਤੇ ਨਰਕ ਵੱਲ ਪਹੁੰਚਾ ਦਿੰਦਾ ਹੈ। ਜਿਹੜਾ ਵਿਅਕਤੀ ਝੂਠ ਬੋਲਦਾ ਰਹਿੰਦਾ ਹੈ ਉਹ ਅੱਲਾਹ ਕੋਲ ਝੂਠਾ ਲਿਖ ਦਿਤਾ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ 6094)

Sign up for Newsletter