ਕੁਰਾਨ - 9:128 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَقَدۡ جَآءَكُمۡ رَسُولٞ مِّنۡ أَنفُسِكُمۡ عَزِيزٌ عَلَيۡهِ مَا عَنِتُّمۡ حَرِيصٌ عَلَيۡكُم بِٱلۡمُؤۡمِنِينَ رَءُوفٞ رَّحِيمٞ,

128਼ (ਹੇ ਲੋਕੋ!) ਤੁਹਾਡੇ ਕੋਲ ਇਕ ਅਜਿਹਾ ਪੈਗ਼ੰਬਰ ਆ ਗਿਆ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ, ਜਿਹੜਾ ਤੁਹਾਨੂੰ ਹਾਣ ਵਿਚ ਵੇਖਕੇ ਬੜਾ ਦੁਖੀ ਹੁੰਦਾ ਹੈ, ਉਸ ਨੂੰ ਤੁਹਾਡੀ ਭਲਾਈ ਦੀ ਵਧੇਰੇ ਲਾਲਸਾ ਹੈ ਅਤੇ ਈਮਾਨ ਵਾਲਿਆਂ ਲਈ ਅਤਿ ਕੌਮਲ ਚਿੱਤ ਤੇ ਰਹਿਮ ਫ਼ਰਮਾਉਣ ਵਾਲਾ ਹੈ।

Sign up for Newsletter