ਕੁਰਾਨ - 9:5 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَإِذَا ٱنسَلَخَ ٱلۡأَشۡهُرُ ٱلۡحُرُمُ فَٱقۡتُلُواْ ٱلۡمُشۡرِكِينَ حَيۡثُ وَجَدتُّمُوهُمۡ وَخُذُوهُمۡ وَٱحۡصُرُوهُمۡ وَٱقۡعُدُواْ لَهُمۡ كُلَّ مَرۡصَدٖۚ فَإِن تَابُواْ وَأَقَامُواْ ٱلصَّلَوٰةَ وَءَاتَوُاْ ٱلزَّكَوٰةَ فَخَلُّواْ سَبِيلَهُمۡۚ إِنَّ ٱللَّهَ غَفُورٞ رَّحِيمٞ,

5਼ ਜਦੋਂ ਹਰਾਮ (ਵਰਜੇ ਹੋਏ) ਮਹੀਨੇ ਲੰਘ ਜਾਣ ਤਾਂ ਤੁਸੀਂ ਮੁਸ਼ਰਿਕਾਂ ਨੂੰ ਜਿੱਥੇ ਵੀ ਵੇਖੋ ਉਹਨਾਂ ਨੂੰ ਕਤਲ ਕਰ ਦਿਓ, ਉਹਨਾਂ ਨੂੰ ਫੜੋ ਅਤੇ ਉਹਨਾਂ ਦਾ ਘੇਰਾਓ ਕਰੋ, ਉਹਨਾਂ ਦੀ ਘਾਤ ਵਿਚ ਹਰੇਕ ਘਾਟੀ ਵਿਚ ਜਾਓ,1 ਹਾਂ! ਜੇ ਉਹ ਤੌਬਾ ਕਰ ਲੈਣ ਤੇ ਨਮਾਜ਼ ਦੇ ਪਾਬੰਧ ਹੋ ਜਾਣ ਅਤੇ ਜ਼ਕਾਤ ਦੇਣ ਲੱਗ ਜਾਣ ਤਾਂ (ਹੇ ਮੁਸਲਮਾਨੋ!) ਤੁਸੀਂ ਉਹਨਾਂ ਨੂੰ ਛੱਡ ਦਿਓ। ਬੇਸ਼ੱਕ ਅੱਲਾਹ ਮਿਹਰਾਂ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।

ਸੂਰਹ ਅਲ-ਤੌਬਾ ਆਯਤ 5 ਤਫਸੀਰ


1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 119/2

Sign up for Newsletter