ਕੁਰਾਨ - 9:52 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ هَلۡ تَرَبَّصُونَ بِنَآ إِلَّآ إِحۡدَى ٱلۡحُسۡنَيَيۡنِۖ وَنَحۡنُ نَتَرَبَّصُ بِكُمۡ أَن يُصِيبَكُمُ ٱللَّهُ بِعَذَابٖ مِّنۡ عِندِهِۦٓ أَوۡ بِأَيۡدِينَاۖ فَتَرَبَّصُوٓاْ إِنَّا مَعَكُم مُّتَرَبِّصُونَ,

52਼ (ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ।

Sign up for Newsletter