Quran Quote  :  He will say: "You stayed only for a while, if you only knew that. - 23:114

ਕੁਰਾਨ - 9:86 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَآ أُنزِلَتۡ سُورَةٌ أَنۡ ءَامِنُواْ بِٱللَّهِ وَجَٰهِدُواْ مَعَ رَسُولِهِ ٱسۡتَـٔۡذَنَكَ أُوْلُواْ ٱلطَّوۡلِ مِنۡهُمۡ وَقَالُواْ ذَرۡنَا نَكُن مَّعَ ٱلۡقَٰعِدِينَ,

86਼ ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।

Sign up for Newsletter