ਕੁਰਾਨ - 9:87 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

رَضُواْ بِأَن يَكُونُواْ مَعَ ٱلۡخَوَالِفِ وَطُبِعَ عَلَىٰ قُلُوبِهِمۡ فَهُمۡ لَا يَفۡقَهُونَ,

87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।

Sign up for Newsletter