ਕੁਰਾਨ - 9:95 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

سَيَحۡلِفُونَ بِٱللَّهِ لَكُمۡ إِذَا ٱنقَلَبۡتُمۡ إِلَيۡهِمۡ لِتُعۡرِضُواْ عَنۡهُمۡۖ فَأَعۡرِضُواْ عَنۡهُمۡۖ إِنَّهُمۡ رِجۡسٞۖ وَمَأۡوَىٰهُمۡ جَهَنَّمُ جَزَآءَۢ بِمَا كَانُواْ يَكۡسِبُونَ,

95਼ ਜਦੋਂ ਤੁਸੀਂ ਉਹਨਾਂ ਦੇ ਕੋਲ ਮੁੜ ਆਵੋਗੇ, ਫੇਰ ਹੁਣ ਉਹ (ਮੁਨਾਫ਼ਿਕ) ਤੁਹਾਡੇ ਸਾਹਮਣੇ ਅੱਲਾਹ ਦੀਆਂ ਕਸਮਾਂ ਖਾ ਜਾਣਗੇ ਤਾਂ ਜੋ ਤੁਸੀਂ ਉਹਨਾਂ ਨੂੰ ਮੁਆਫ਼ ਕਰ ਦਿਓ, ਸੋ ਤੁਸੀਂ ਉਹਨਾਂ ਤੋਂ ਅਣਦੇਖੀ ਹੀ ਕਰੋ। ਬੇਸ਼ੱਕ ਉਹ ਲੋਕ ਬਹੁਤ ਹੀ ਨਾ-ਪਾਕ ਹਨ1 ਅਤੇ ਉਹਨਾਂ ਦਾ ਟਿਕਾਣਾ ਨਰਕ ਹੈ, ਇਹ ਸਜ਼ਾ ਉਹਨਾਂ ਦੀਆਂ ਕਰਤੂਤਾਂ ਕਾਰਨ ਹੈ, ਜੋ ਉਹ ਕਰਦੇ ਸਨ।

ਸੂਰਹ ਅਲ-ਤੌਬਾ ਆਯਤ 95 ਤਫਸੀਰ


1 ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 28/9

Sign up for Newsletter