Quran Quote  :  It is He Who gives life and causes death, and He holds mastery over the alternation of night and day. - 23:80

ਕੁਰਾਨ - 43:30 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَمَّا جَآءَهُمُ ٱلۡحَقُّ قَالُواْ هَٰذَا سِحۡرٞ وَإِنَّا بِهِۦ كَٰفِرُونَ

30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter