ਕੁਰਾਨ - 43:31 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ لَوۡلَا نُزِّلَ هَٰذَا ٱلۡقُرۡءَانُ عَلَىٰ رَجُلٖ مِّنَ ٱلۡقَرۡيَتَيۡنِ عَظِيمٍ

31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?

ਅਜ਼-ਜ਼ੁਖਰੁਫ ਸਾਰੀ ਆਯਤਾਂ

Sign up for Newsletter